ਉੱਤਰੀ ਫਰਾਂਸ ਦੇ ਐਸਨੇ ਵਿਚ ਸੜਕ ਹਾਦਸੇ ਵਿਚ 4 ਬੱਚਿਆਂ ਦੀ ਮੌਤ ਹੋ ਗਈ। ਸਥਾਨਕ ਪ੍ਰਸ਼ਾਸਨ ਨੇ ਇਸ ਦੀ ਜਾਣਕਾਰੀ ਦਿੱਤੀ।ਇਹ ਹਾਦਸਾ ਸਥਾਨਕ ਸਮੇਂ ਮੁਤਾਬਕ ਦੁਪਹਿਰ 3 ਵਜੇ ਹੋਇਆ। ਮਹਿਲਾ ਡਰਾਈਵਰ ਅਤੇ ਇਕ ਹੋਰ ਵਿਅਕਤੀ ਦੇ ਨਾਲ ਇਨ੍ਹਾਂ ਚਾਰ ਬੱਚਿਆਂ ਨੂੰ ਹੈਲੀਕਾਪਟਰ ਦੇ ਜ਼ਰੀਏ ਜ਼ਖਮੀ ਅਵਸਥਾ ਵਿਚ ਹਸਪਤਾਲ ਲੈ ਜਾਇਆ ਗਿਆ। ਇਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।