ਕਪੂਰਥਲਾ ਦੇ ਅਕਾਲੀ ਆਗੂਆਂ ਨੇ ਵਿਧਾਇਕ ਰਾਣਾ ਗੁਰਜੀਤ ਸਮੇਤ ਕਾਂਗਰਸੀ ਆਗੂਆਂ ‘ਤੇ ਲਾਏ ਗੰਭੀਰ ਦੋਸ਼

0
137

ਸ਼੍ਰੋਮਣੀ ਅਕਾਲੀ ਦਲ (ਬਾਦਲ) ਕਪੂਰਥਲਾ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਗੀਰ ਸਿੰਘ ਵਡਾਲਾ, ਹਲਕਾ ਇੰਚਾਰਜ ਐਡਵੋਕੇਟ ਪਰਮਜੀਤ ਸਿੰਘ ਪੰਮਾ, ਐੱਸ. ਜੀ. ਪੀ. ਸੀ. ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲ ਆਦਿ ਨੇ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਵਜੀਰ ਸਮੇਤ ਸਥਾਨਕ ਕਾਂਗਰਸੀ ਆਗੂਆਂ ‘ਤੇ ਗੰਭੀਰ ਦੋਸ਼ ਲਗਾਏ। ਕਪੂਰਥਲਾ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਆਗੂਆਂ ਨੇ ਕਾਂਗਰਸੀ ਆਗੂਆਂ ‘ਤੇ ਕਥਿਤ ਨਸ਼ਾ ਤਸਕਰੀ, ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਅਤੇ ਗੈਂਗਸਟਰਾਂ ਨਾਲ ਸੰਪਰਕ ਬਣਾਉਣ ਆਦਿ ਵਰਗੇ ਗੰਭੀਰ ਦੋਸ਼ ਲਗਾਏ।

LEAVE A REPLY

Please enter your comment!
Please enter your name here