ਕੋਵਿਡ-19 ਦੇ ਵਿਰੁੱਧ ਲੜਾਈ ‘ਚ ਮਦਦ ਲਈ ਕੇਜਰੀਵਾਲ ਨੇ ਸ਼ਾਹ ਦਾ ਕੀਤਾ ਧੰਨਵਾਦ

0
266

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਸਰਕਾਰ ਤੇ ਸ਼ਹਿਰ ਦੇ ਲੋਕਾਂ ਦੀ ਕੋਰੋਨਾ ਵਾਇਰਸ (ਕੋਵਿਡ-19) ਮਹਾਮਾਰੀ ਦੇ ਵਿਰੁੱਧ ਲੜਾਈ ‘ਚ ਮਦਦ ਦੇ ਲਈ ਧੰਨਵਾਦ ਕੀਤਾ ਹੈ। ਸ਼੍ਰੀ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ-ਦੇਸ਼ ਦੀ ਫ਼ੌਜ, ਡਾਕਟਰ, ਸਮਾਜਿਕ ਸੰਸਥਾਵਾਂ, ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਸਾਰੇ ਦਿੱਲੀ ਦੇ ਲਈ ਇਕੱਠੇ ਹੋ ਕੇ ਕੰਮ ਕਰ ਰਹੇ ਹਾਂ। ਮੈਨੂੰ ਪੂਰਾ ਯਕੀਨ ਹੈ ਕਿ ਸਭ ਮਿਲ ਕੇ ਕੋਰੋਨਾ ਨੂੰ ਹਰਾਵਾਂਗੇ। ਇਸ ਮੁਸ਼ਕਿਲ ਹਾਲਾਤਾਂ ‘ਚ ਦਿੱਲੀ ਸਰਕਾਰ ਤੇ ਦਿੱਲੀ ਦੇ ਲੋਕਾਂ ਦੀ ਮਦਦ ਕਰਨ ਲਈ ਧੰਨਵਾਦ।

LEAVE A REPLY

Please enter your comment!
Please enter your name here