ਘੱਲੂਘਾਰਾ ਦਿਹਾੜੇ ਮੌਕੇ ਜਥੇਦਾਰ ਸਾਹਿਬ ਦਾ ਅਹਿਮ ਬਿਆਨ, ਖਾਲਿਸਤਾਨ ਦੀ ਭਰੀ ਹਾਮੀ

0
103

ਘੱਲੂਘਾਰਾ ਦਿਵਸ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਵੱਡਾ ਬਿਆਨ ਦਿੱਤਾ ਗਿਆ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸਮਾਗਮ ਤੋਂ ਬਾਅਦ ਖਾਲਿਸਤਾਨ ਦੇ ਨਾਅਰੇ ਲਗਾਉਣਾ ਕੋਈ ਗਲਤ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਖਾਲਿਸਤਾਨ ਬਣ ਜਾਵੇ ਤਾਂ ਇਸ ‘ਚ ਗਲਤ ਕੀ ਹੈ? ਕਿਉਂਕਿ ਇਹ ਹਰ ਸਿੱਖ ਦੀ ਮੰਗ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਖਾਲਿਸਤਾਨ ਦੇਵੇ ਤਾਂ ਸਾਨੂੰ ਖੁਸ਼ੀ ਹੋਵੇਗੀ।

LEAVE A REPLY

Please enter your comment!
Please enter your name here