Corona Update 2020ਖ਼ਬਰਾਂ ਪੰਜਾਬ ਤੋਂ ਚੰਡੀਗੜ੍ਹ ‘ਚ ਤੇਜ਼ੀ ਨਾਲ ਫੈਲ ਰਿਹੈ ‘ਕੋਰੋਨਾ By admin - June 18, 2020 0 289 Facebook Twitter Pinterest WhatsApp ਇਰਸ ਨੇ ਸੈਕਟਰ-43 ‘ਚ ਵੀ ਦਸਤਕ ਦੇ ਦਿੱਤੀ ਹੈ। ਵੀਰਵਾਰ ਨੂੰ ਸੈਕਟਰ-43 ਦੇ ਰਹਿਣ ਵਾਲਾ 43 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਰਿਪੋਰਟ ਆਉਣ ਤੋਂ ਬਾਅਦ ਸਿਹਤ ਮਹਿਕਮੇ ਵੱਲੋਂ ਪੀੜਤ ਮਰੀਜ਼ ਦੇ ਸੰਪਰਕ ‘ਚ ਆਏ ਲੋਕਾਂ ਦੀ ਸੂਚੀ ਤਿਆਰ ਕਰਕੇ ਉਨ੍ਹਾਂ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ।