ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਦੀ ਭੰਨ ਤੋੜ ਮੰਦਭਾਗਾ ਵਰਤਾਰਾ। ਬੰਦੀ ਸਿੰਘਾਂ ਦੀ ਰਿਹਾਈ ਦੇ ਯਤਨ ਆਪਸੀ ਮੱਤਭੇਦਾਂ ਤੋਂ ਉਪਰ ਉਠ ਕੇ ਕਰਨੇ ਚਾਹੀਦੇ ਹਨ। ਇਸ ਘਟਨਾ ਨਾਲ ਰਿਹਾਈ ਲਈ ਕੀਤੇ ਜਾ ਰਹੇ ਸਾਂਝੇ ਯਤਨਾ ਨੂੰ ਢਾਹ ਲੱਗੀ ਹੈ।