ਥਾਈਰਾਈਡ ਇਕ ਅਜਿਹੀ ਸਮੱਸਿਆ ਹੈ ਜੋ ਅੱਜਕਲ ਕਾਫੀ ਲੋਕਾਂ ਵਿਚ ਆਮ ਦੇਖਣ ਨੂੰ ਮਿਲਦੀ ਹੈ। ਇਸ ਵਿਚ ਥਾਈਰਾਈਡ ਗਲੈਂਡ੍ਰਸ ਜੋ ਸਰੀਰ ‘ਚ ਥਾਈਰਾਈਡ ਹਾਰਮੋਨ ਨੂੰ ਪੈਦਾ ਕਰਦੇ ਹਨ ਇਹ ਸਰੀਰ ਵਿਚ ਮੈਟਾਬਾਲੀਜ਼ਮ ਨੂੰ ਬਣਾਈ ਰੱਖਣ ਵਿਚ ਮਦਦ ਕਰਦੇ ਹਨ ਪਰ ਜਦੋਂ ਸਰੀਰ ਵਿਚ ਇਨ੍ਹਾਂ ਹਾਰਮੋਨਸ ਦੀ ਮਾਤਰਾ ਵਧ ਜਾਂਦੀ ਹੈ ਤਾਂ ਥਾਈਰਾਈਡ ਦੀ ਸਮੱਸਿਆ ਹੋ ਜਾਂਦੀ ਹੈ। ਇਸ ਨਾਲ ਸਰੀਰ ਦੇ ਅੰਗਾਂ ਵਿਚ ਸੋਜ ਆ ਜਾਂਦੀ ਹੈ ਅਤੇ ਭਾਰ ਵੀ ਵਧਣ ਲੱਗਦਾ ਹੈ।ਅੱੱਜ ਅਸੀਂ ਤੁਹਾਨੂੰ ਥਾਈਰਾਈਡ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਦੇ ਕੁਝ ਘਰੇਲੂ ਉਪਾਅ ਦੱਸਣ ਜਾ ਰਹੇ ਹਾਂ ਜਿਨ੍ਹਾਂ ਦੀ ਵਰਤੋਂ ਨਾਲ ਤੁਸੀਂ ਥਾਈਰਾਈਡ ਦੀ ਸਮੱਸਿਆ ਨੂੰ ਹਮੇਸ਼ਾ ਲਈ ਦੂਰ ਕਰ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਘਰੇਲੂ ਨੁਸਖਿਆਂ ਬਾਰੇ…