ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਦੇ ਮੈਨੇਜਿੰਗ ਡਾਇਰੈਕਟਰ ਡਾ. ਤੇਦ੍ਰੋਸ ਗੇਬ੍ਰੀਯੇਸਸ ਨੇ ਕਿਹਾ ਕਿ ਮੌਜੂਦਾ ਸਮੇਂ ’ਚ ਦੁਨੀਆ ਭਰ ’ਚ ਕੋਵਿਡ-19 ਦੇ 141 ਟੀਕੇ ਵਿਕਸਿਤ ਕੀਤੇ ਜਾ ਰਹੇ ਹਨ। ਡਾ. ਗੇਬ੍ਰੀਯੇਸਸ ਨੇ ਵਾਸ਼ਿੰਗਟਨ ਪੋਸਟ ਅਖਬਾਰ ਲਈ ਇਕ ਲੇਖਕ ’ਚ ਕਿਹਾ ਕਿ ਕੋਵਿਡ-19 ਦੇ ਟੀਕੇ ਦੇ ਵਿਕਾਸ ਲਈ ਜੋ ਕੌਮਾਂਤਰੀ ਸਹਿਯੋਗ ਮਿਲ ਰਿਹਾ ਹੈ, ਉਸ ਦੀ ਮਹੱਤਤਾ ’ਤੇ ਵਿਚਾਰ ਕਰੋ।ਵਿਸ਼ਵ ਸਿਹਤ ਸੰਗਠਨ (ਡਬਲਯੂ. ਐੱਚ. ਓ.) ਦੇ ਮੈਨੇਜਿੰਗ ਡਾਇਰੈਕਟਰ ਡਾ. ਤੇਦ੍ਰੋਸ ਗੇਬ੍ਰੀਯੇਸਸ ਨੇ ਕਿਹਾ ਕਿ ਮੌਜੂਦਾ ਸਮੇਂ ’ਚ ਦੁਨੀਆ ਭਰ ’ਚ ਕੋਵਿਡ-19 ਦੇ 141 ਟੀਕੇ ਵਿਕਸਿਤ ਕੀਤੇ ਜਾ ਰਹੇ ਹਨ। ਡਾ. ਗੇਬ੍ਰੀਯੇਸਸ ਨੇ ਵਾਸ਼ਿੰਗਟਨ ਪੋਸਟ ਅਖਬਾਰ ਲਈ ਇਕ ਲੇਖਕ ’ਚ ਕਿਹਾ ਕਿ ਕੋਵਿਡ-19 ਦੇ ਟੀਕੇ ਦੇ ਵਿਕਾਸ ਲਈ ਜੋ ਕੌਮਾਂਤਰੀ ਸਹਿਯੋਗ ਮਿਲ ਰਿਹਾ ਹੈ, ਉਸ ਦੀ ਮਹੱਤਤਾ ’ਤੇ ਵਿਚਾਰ ਕਰੋ।