ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ‘ਤੇ ਜਾਣੋ ਕੀ ਬੋਲੇ ਰਾਜ ਕੁਮਾਰ ਵੇਰਕਾ

0
147

 ਬੀਤੇ ਦਿਨ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਚਿੱਠੀ ਲਿਖ ਕੇ ਨਾਰਾਜ਼ਗੀ ਜਤਾਈ ਗਈ। ਜਿਸ ‘ਚ ਸਿੱਧੂ ਵਲੋਂ ਕਿਹਾ ਗਿਆ ਕਿ ਬੀਤੇ ਇਕ ਸਾਲ ਤੋਂ ਉਨ੍ਹਾਂ ਦੇ ਆਪਣੇ ਹਲਕੇ ‘ਚ ਪੰਜਾਬ ਸਰਕਾਰ ਵਲੋਂ ਸ਼ੁਰੂ ਕਰਵਾਏ ਗਏ ਵਿਕਾਸ ਕਾਰਜ ਰੋਕ ਦਿੱਤੇ ਗਏ ਹਨਇਸ ਸਬੰਧੀ ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਵੇਰਕਾ ਵਲੋਂ ਵੀ ਪੱਖ ਰੱਖਿਆ ਗਿਆ, ਜਿਸ ‘ਚ ਉਨ੍ਹਾਂ ਵਲੋਂ ਕਿਹਾ ਗਿਆ ਨਵਜੋਤ ਸਿੰਘ ਸਿੱਧੂ ਦੀ ਸ਼ਿਕਾਇਤ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ ਅਤੇ ਕੋਈ ਵੀ ਐੱਮ.ਐੱਲ.ਏ. ਆਪਣੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਸਕਦਾ ਹੈ ਅਤੇ ਗੰਭੀਰਤਾ ਨਾਲ ਉਸ ‘ਤੇ ਵਿਚਾਰ ਕਰੇਗੀ ਤੇ ਨਵਜੋਤ ਸਿੰਘ ਸਿੱਧੂ ਦੀ ਸ਼ਿਕਾਇਤ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ।

LEAVE A REPLY

Please enter your comment!
Please enter your name here