ਗੈਰ ਗੋਰੇ ਨਾਗਰਿਕ ਜੌਰਜ ਫਲਾਈਡ ਨੂੰ ਨਿਆਂ ਦਿਵਾਉਣ ਲਈ ਦੁਨੀਆ ਭਰ ਵਿਚ ਲੋਕ ਪ੍ਰਦਰਸ਼ਨ ਕਰ ਰਹੇ ਹਨ। ਉੱਧਰ ਅਮਰੀਕੀ ਰਾਸ਼ਟਰਪਤੀ ਦਫਤਰ ‘ਵ੍ਹਾਈਟ ਹਾਊਸ’ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਜ਼ਬਰਦਸਤੀ ਹਟਾਉਣ ਦੇ ਕਾਰਨ ਅਮਰੀਕਾ ਦੀ ਸੰਘੀ ਅਦਾਲਤ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮੁਕੱਦਮਾ ਦਾਇਰ ਕੀਤਾ ਗਿਆ ਹੈ।