ਪੰਜਾਬ ‘ਚ ਲਗਾਤਾਰ ਜਾਰੀ ਕੋਰੋਨਾ ਦਾ ਕਹਿਰ, ਗੁਰਦਾਸਪੁਰ ‘ਚ 3 ਨਵੇਂ ਮਾਮਲਿਆਂ ਦੀ ਪੁਸ਼ਟੀ

0
95

ਪੰਜਾਬ ‘ਚ ਕੋਰੋਨਾ ਵਾਇਰਸ ਨੇ ਤਾਂਡਵ ਮਚਾਅ ਰੱਖਿਆ ਹੈ। ਨਵੇਂ ਮਾਮਲੇ ਗੁਰਦਾਸਪੁਰ ਤੋਂ ਸਾਹਮਣੇ ਆਏ ਹਨ, ਜਿਥੇ ਅੱਜ ਤਿੰਨ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਜਾਣਕਾਰੀ ਮੁਤਾਬਕ ਪਾਜ਼ੇਟਿਵ ਮਰੀਜ਼ਾਂ ‘ਚੋਂ ਇਕ ਗੁਰਦਾਸਪੁਰ ਕੱਪੜਾ ਵਪਾਰੀ ਦੀ ਪਤਨੀ ਹੈ ਜਦਕਿ ਦੂਜਾ ਵਿਅਕਤੀ ਵੀ ਉਨ੍ਹਾਂ ਦਾ ਵਰਕਰ ਹੈ। ਇਸ ਤੋਂ ਇਲਾਵਾ ਤੀਜਾ ਮਾਮਲਾ ਬਟਾਲਾ ਦੇ ਸ਼ਕਰਪੁਰਾ ਦਾ ਹੈ। ਇਸ ਨਾਲ ਗੁਰਦਾਸਪੁਰ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 13 ਹੋ ਚੁੱਕੀ ਹੈ।

LEAVE A REPLY

Please enter your comment!
Please enter your name here