‘ਪੰਜਾਬ ਵਜ਼ਾਰਤ’ ਦੀ ਮੀਟਿੰਗ ਟਲੀ, ਬਰਗਾੜੀ ਮਾਮਲੇ ‘ਚ ਵੀ ਨਹੀਂ ਹੋਈ ਸੁਣਵਾਈ

0
150

ਪੰਜਾਬ ਵਜ਼ਾਰਤ ਦੀ ਬੁੱਧਵਾਰ (29 ਜੁਲਾਈ) ਨੂੰ ਹੋਣ ਵਾਲੀ ਅਹਿਮ ਬੈਠਕ ਨੂੰ ਟਾਲ ਦਿੱਤਾ ਗਿਆ ਹੈ। ਹੁਣ ਇਹ ਬੈਠਕ 31 ਤਾਰੀਖ਼ ਮਤਲਬ ਕਿ ਆਉਣ ਵਾਲੇ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠਕੁਰਾਲ ਵੱਲੋਂ ਦਿੱਤੀ ਗਈ ਹੈ।ਇਸ ਤੋਂ ਇਲਾਵਾ ਮੋਹਾਲੀ ਦੀ ਸੀ. ਬੀ.ਆਈ. ਅਦਾਲਤ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਮਾਮਲੇ ਅਤੇ ਬਰਗਾੜੀ ਮਾਮਲੇ ਦੀ ਸੁਣਵਾਈ ਵੀ ਟਾਲ ਦਿੱਤੀ ਗਈ ਹੈ। ਇਹ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ।

LEAVE A REPLY

Please enter your comment!
Please enter your name here