2022 ਦੀਆਂ ਚੋਣਾਂ ‘ਚ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ: ਜਗੀਰ ਕੌਰ

0
672

 ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਦੋਆਬੇ ਦੀ ਸਿਰਕੱਢ ਲੀਡਰ ਬੀਬੀ ਜਗੀਰ ਕੌਰ ਨੂੰ ਤੀਜੀ ਵਾਰ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਥਾਪੇ ਜਾਣ ਅਤੇ ਯੂਥ ਅਕਾਲੀ ਦਲ ਕਪੂਰਥਲਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ ਸ਼ਹਿਰੀ ਅਤੇ ਫਗਵਾੜਾ ਦੇ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਰਣਜੀਤ ਸਿੰਘ ਖੋਜੇਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ ਨੇ ਬੀਬੀ ਜਗੀਰ ਕੌਰ ਨੂੰ ਉਚੇਚੇ ਤੌਰ ‘ਤੇ ਮਿਲ ਕੇ ਉਨ੍ਹਾਂ ਪਾਸੋਂ ਅਸ਼ੀਰਵਾਦ ਲਿਆ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਦੋਆਬੇ ਦੀ ਸਿਰਕੱਢ ਲੀਡਰ ਬੀਬੀ ਜਗੀਰ ਕੌਰ ਨੂੰ ਤੀਜੀ ਵਾਰ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਥਾਪੇ ਜਾਣ ਅਤੇ ਯੂਥ ਅਕਾਲੀ ਦਲ ਕਪੂਰਥਲਾ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ ਸ਼ਹਿਰੀ ਅਤੇ ਫਗਵਾੜਾ ਦੇ ਸਾਬਕਾ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਰਣਜੀਤ ਸਿੰਘ ਖੋਜੇਵਾਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ ਨੇ ਬੀਬੀ ਜਗੀਰ ਕੌਰ ਨੂੰ ਉਚੇਚੇ ਤੌਰ ‘ਤੇ ਮਿਲ ਕੇ ਉਨ੍ਹਾਂ ਪਾਸੋਂ ਅਸ਼ੀਰਵਾਦ ਲਿਆ।ਜ਼ਰੂਰਤਮੰਦ ਪਰਿਵਾਰਾਂ ਦੇ ਨੀਲੇ ਕਾਰਡ ਕੱਟ ਕੇ ਉਨ੍ਹਾਂ ਨੂੰ ਆਰਥਿਕ ਕੰਗਾਲੀ ਵਿਚ ਭੁੱਖੇ ਰਹਿਣ ਲਈ ਮਜਬੂਰ ਕੀਤਾ। ਬੀਜ ਘੋਟਾਲਾ, ਸਰਾਬ ਘੋਟਾਲਾ ਕਰਕੇ ਪੰਜਾਬ ਦੇ ਹਿੱਤਾ ਨਾਲ ਧੋਖਾ ਕੀਤਾ ਅਤੇ ਆਪਣੀਆ ਜੇਬਾ ਭਰੀਆ ਹਨ। ਜਿਸ ਦਾ ਬਦਲਾ ਲੋਕ 2022 ਦੀਆਂ ਚੋਣਾਂ ਅਤੇ ਉਸ ਤੋਂ ਪਹਿਲਾ ਹੋਣ ਵਾਲੀਆਂ ਲੋਕਲ ਬਾਡੀ ਚੋਣਾ ਵਿਚ ਲੈਣਗੇ। 2022 ਦੀਆਂ ਚੋਣਾਂ ਵਿਚ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ। ਇਸ ਮੌਕੇ ਸ.ਰਣਜੀਤ ਸਿੰਘ ਖੁਰਾਣਾ ਅਤੇ ਖੋਜੇਵਾਲ ਨੇ ਕਿਹਾ ਕਿ ਬੀਬੀ ਜੀ ਅਕਾਲੀ ਦਲ ਦੇ ਇੱਕ ਮਜ਼ਬੂਤ ਥੰਮ੍ਹ ਹਨ ਅਤੇ ਇਨ੍ਹਾਂ ਦੀ ਯੋਗ ਅਗਵਾਈ ਵਿਚ ਅਕਾਲੀ ਦਲ ਮਜ਼ਬੂਤੀ ਨਾਲ ਉੱਭਰ ਕੇ ਸਾਹਮਣੇ ਆਵੇਗਾ ਅਤੇ 2022 ‘ਚ ਫਿਰ ਅਕਾਲੀ ਦਲ ਭਾਜਪਾ ਦੀ ਸਰਕਾਰ ਬਣੇਗੀ।

LEAVE A REPLY

Please enter your comment!
Please enter your name here