ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਰਿਚਮੰਡ ਹਿੱਲ ਨਿਊਯਾਰਕ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਰਿਚਮੰਡ ਹਿੱਲ ਨਿਊਯਾਰਕ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਰਿਚਮੰਡ ਹਿੱਲ ਨਿਊਯਾਰਕ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ।ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਰਿਚਮੰਡ ਹਿੱਲ ਨਿਊਯਾਰਕ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ। ਜਿਸ ਵਿੱਚ ਗੁਰੂਘਰ ਦੇ ਵਿੱਚ ਚੱਲ ਰਹੇ ਗੁਰਮਤਿ ਕੈਂਪ ਦੇ ਵਿੱਚ ਭਾਗ ਲੈ ਰਹੇ ਬੱਚਿਆਂ ਨੇ ਆਪ ਕਵਿਤਾਵਾਂ, ਸਪੀਚਾਂ, ਗੁਰਬਾਣੀ ਕੀਰਤਨ ਅਤੇ ਭਾਈ ਤਾਰੂ ਸਿੰਘ ਜੀ ਦੇ ਜੀਵਨ ਨਾਲ ਸਬੰਧਤ ਪੋਸਟਰ ਬਣਾ ਕੇ ਹਿੱਸਾ ਲਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਅਮਰੀਕ ਸਿੰਘ ਮੋਰਥਲੀ ਦੇ ਪਰਿਵਾਰ ਵੱਲੋਂ ਭਾਗ ਲੈਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਗਿਫਟ ਦੇ ਕੇ ਸਨਮਾਨਿਤ ਕੀਤਾ ਗਿਆ।