ਔਰਤਾਂ ਦੇ ਆਰਥਿਕ ਪੱਖੋਂ ਮਜ਼ਬੂਤ ਹੋਣ ਨਾਲ ਵਿਕਾਸ ਨੂੰ ਮਿਲਦਾ ਹੈ

ਔਰਤਾਂ ਦੇ ਆਰਥਿਕ ਪੱਖੋਂ ਮਜ਼ਬੂਤ ਹੋਣ ਨਾਲ ਵਿਕਾਸ ਨੂੰ ਮਿਲਦਾ ਹੈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਔਰਤਾਂ ਦੇ ਆਰਥਿਕ ਪੱਖੋਂ ਮਜ਼ਬੂਤ ਹੋਣ ਨਾਲ ਵਿਕਾਸ ਨੂੰ ਹੁਲਾਰਾ ਮਿਲਦਾ ਹੈ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ‘ਔਰਤਾਂ ਦੀ ਅਗਵਾਈ ਵਾਲਾ ਵਿਕਾਸ ਪੱਖੀ ਦ੍ਰਿਸ਼ਟੀਕੋਣ’ ਹੈ। ਭਾਰਤ ਦੀ ਜੀ-20 ਦੀ ਪ੍ਰਧਾਨਗੀ ਹੇਠ ਗੁਜਰਾਤ ਦੀ ਰਾਜਧਾਨੀ ਗਾਂਧੀਨਗਰ 'ਚ ਮਹਾਤਮਾ ਮੰਦਰ 'ਚ ਆਯੋਜਿਤ ‘ਮਹਿਲਾ ਸਸ਼ਕਤੀਕਰਨ ਮੰਤਰੀ ਪੱਧਰੀ ਸੰਮੇਲਨ’ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਡਿਜੀਟਲ ਮਾਧਿਅਮ ਰਾਹੀਂ ਕਿਹਾ ਕਿ ਜਦੋਂ ਔਰਤਾਂ ਖੁਸ਼ਹਾਲ ਹੁੰਦੀਆਂ ਹਨ ਤਾਂ ਦੁਨੀਆ ਖੁਸ਼ਹਾਲ ਹੁੰਦੀ ਹੈ।