ਅਹਿਮਦਾਬਾਦ 'ਚ ਰੱਥ ਯਾਤਰਾ ਦੌਰਾਨ ਹਾਥੀ ਹੋਇਆ ਬੇਕਾਬੂ , ਮਚੀ ਭਗਦੜ; ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੇ ਪਾਇਆ ਕਾਬੂ

ਅਹਿਮਦਾਬਾਦ 'ਚ ਰੱਥ ਯਾਤਰਾ ਦੌਰਾਨ ਹਾਥੀ ਹੋਇਆ ਬੇਕਾਬੂ , ਮਚੀ ਭਗਦੜ; ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੇ ਪਾਇਆ ਕਾਬੂ

 

ਦੱਸਿਆ ਜਾ ਰਿਹਾ ਹੈ ਕਿ ਰਥ ਯਾਤਰਾ ਦੌਰਾਨ ਇੱਕ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ 108 ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਅਹਿਮਦਾਬਾਦ ਵਿੱਚ ਰੱਥ ਯਾਤਰਾ ਦੌਰਾਨ, ਖਾਡੀਆ ਗੋਲਾਵਾਦ ਨੇੜੇ ਲੋਕਾਂ ਦੀ ਭੀੜ ਨੂੰ ਦੇਖ ਕੇ ਹਾਥੀ ਬੇਕਾਬੂ ਹੋ ਗਿਆ।