PM Modi's grand reception in New York

PM Modi's grand reception in New York
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ 3 ਦਿਨਾ ਦੌਰੇ ਦੌਰਾਨ ਅਮਰੀਕਾ ਦੇ ਨਿਊਯਾਰਕ ਸ਼ਹਿਰ ਪਹੁੰਚ ਚੁੱਕੇ ਹਨ। ਪੀਐੱਮ ਮੋਦੀ ਭਾਰਤੀ ਸਮੇਂ ਅਨੁਸਾਰ ਰਾਤ 10 ਵਜੇ ਨਿਊਯਾਰਕ ਹਵਾਈ ਅੱਡੇ 'ਤੇ ਉੱਤਰੇ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਪੀਐੱਮ ਮੋਦੀ ਏਅਰਪੋਰਟ ਦੇ ਬਾਹਰ ਭਾਰਤੀ ਭਾਈਚਾਰੇ ਦੇ ਲੋਕਾਂ ਨੂੰ ਮਿਲੇ। ਇਸ ਦੌਰਾਨ ਲੋਕਾਂ ਨੇ ਮੋਦੀ-ਮੋਦੀ ਦੇ ਨਾਅਰੇ ਲਾਏ।