ਸ਼ੁਰੂਆਤੀ ਕਾਰੋਬਾਰ 'ਚ ਸ਼ੇਅਰ ਬਾਜ਼ਾਰ ਸੁਸਤ

ਸ਼ੁਰੂਆਤੀ ਕਾਰੋਬਾਰ 'ਚ ਸ਼ੇਅਰ ਬਾਜ਼ਾਰ ਸੁਸਤ
ਪ੍ਰਮੁੱਖ ਸ਼ੇਅਰ ਸੂਚਕਾਂਕ ਸੈਂਸੈਕਸ ਅਤੇ ਨਿਫਟੀ ਵਿੱਚ ਮੰਗਲਵਾਰ ਸਵੇਰੇ ਇੱਕ ਤੰਗ ਸੀਮਾ ਵਿੱਚ ਕਾਰੋਬਾਰ ਹੋਇਆ। ਨਿਵੇਸ਼ਕਾਂ ਨੂੰ ਅਮਰੀਕੀ ਫੈਡਰਲ ਰਿਜ਼ਰਵ ਦੇ ਵਿਆਜ ਦਰ ਦੇ ਫ਼ੈਸਲੇ ਅਤੇ ਕੰਪਨੀਆਂ ਦੇ ਤਿਮਾਹੀ ਨਤੀਜਿਆਂ ਦੀ ਉਡੀਕ ਕਰ ਰਹੇ ਹਨ।