ਅਮਰੀਕਾ 'ਚ ਨਹੀਂ ਰੁਕ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ

ਅਮਰੀਕਾ 'ਚ ਨਹੀਂ ਰੁਕ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉੱਤਰ-ਪੂਰਬੀ ਮੈਕਸੀਕਨ ਸ਼ਹਿਰ ਮੋਂਟੇਰੀ ਵਿੱਚ ਦੋ ਔਰਤਾਂ ਸਮੇਤ ਛੇ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀਆਂ ਲਾਸ਼ਾਂ ਰਿਹਾਇਸ਼ੀ ਇਲਾਕੇ 'ਚੋਂ ਲਵਾਰਸ ਪਈਆਂ ਮਿਲੀਆਂ, ਜਿਨ੍ਹਾਂ 'ਚੋਂ ਜ਼ਿਆਦਾਤਰ ਦੇ ਹੱਥ ਬੰਨ੍ਹੇ ਹੋਏ ਸਨ।

ਘਟਨਾ ਦੀ ਸੂਚਨਾ ਸਥਾਨਕ ਲੋਕਾਂ ਨੇ ਅੱਧੀ ਰਾਤ ਦੇ ਕਰੀਬ ਦਿੱਤੀ ਜਿਨ੍ਹਾਂ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ। ਮੋਂਟੇਰੀ, ਯੂਐਸ ਸਰਹੱਦ ਤੋਂ ਲਗਪਗ 160 ਕਿਲੋਮੀਟਰ (100 ਮੀਲ) ਦੂਰ, ਨਿਊਵੋ ਲਿਓਨ ਰਾਜ ਵਿੱਚ ਇੱਕ ਉਦਯੋਗਿਕ ਪਾਵਰਹਾਊਸ ਹੈ।

ਫਿਲਾਡੇਲਫੀਆ ਵਿੱਚ ਚਾਰ ਦੀ ਮੌਤ