ਸ਼੍ਰੀਲੰਕਾ ਅਤੇ ਸਕਾਟਲੈਂਡ ਨੇ ਵਿਸ਼ਵ ਕੱਪ ਕੁਆਲੀਫਾਇਰ 'ਚ ਵੱਡੀ ਜਿੱਤ ਕੀਤੀ ਦਰਜ

ਸ਼੍ਰੀਲੰਕਾ ਅਤੇ ਸਕਾਟਲੈਂਡ ਨੇ ਵਿਸ਼ਵ ਕੱਪ ਕੁਆਲੀਫਾਇਰ 'ਚ ਵੱਡੀ ਜਿੱਤ ਕੀਤੀ ਦਰਜ
ਸ਼੍ਰੀਲੰਕਾ ਨੇ ਦਮਦਾਰ ਪ੍ਰਦਰਸ਼ਨ ਕਰਦੇ ਹੋਏ ਸ਼ੁੱਕਰਵਾਰ ਨੂੰ ਇੱਥੇ ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਕੁਆਲੀਫਾਇਰ 'ਚ ਓਮਾਨ ਨੂੰ 10 ਵਿਕਟਾਂ ਨਾਲ ਹਰਾ ਕੇ ਗਰੁੱਪ ਬੀ 'ਚ ਚੋਟੀ 'ਤੇ ਪਹੁੰਚ ਗਿਆ। ਇਸ ਜਿੱਤ ਨਾਲ ਸ਼੍ਰੀਲੰਕਾ ਟੂਰਨਾਮੈਂਟ ਦੇ ਸੁਪਰ ਸਿਕਸ ਪੜਾਅ ਲਈ ਕੁਆਲੀਫਾਈ ਕਰਨ ਦੀ ਮਜ਼ਬੂਤ ​​ਸਥਿਤੀ 'ਚ ਪਹੁੰਚ ਗਿਆ ਹੈ। ਓਮਾਨ ਨੇ ਸ਼੍ਰੀਲੰਕਾ ਨੂੰ ਜਿੱਤ ਲਈ ਸਿਰਫ਼ 99 ਦੌੜਾਂ ਦਾ ਟੀਚਾ ਦਿੱਤਾ।