ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫ਼ਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ।ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫ਼ਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ।