ਸਰਕਾਰ ਨੇ ਦਿੱਤਾ ਪ੍ਰਵਾਨਿਤ ਮੁਦਰਾ ਦਾ ਦਰਜਾ

ਸਰਕਾਰ ਨੇ ਦਿੱਤਾ ਪ੍ਰਵਾਨਿਤ ਮੁਦਰਾ ਦਾ ਦਰਜਾ
  1.  ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਾਸਿੰਘੇ ਬੀਤੇ ਦਿਨੀਂ ਭਾਰਤ ਦੌਰੇ 'ਤੇ ਆਏ ਹੋਏ ਸਨ। ਉਨ੍ਹਾਂ ਦੇ ਇਸ ਦੌਰੇ ਦੌਰਾਨ ਦੋਵਾਂ ਦੇਸ਼ਾਂ ਨੂੰ ਵਿੱਤੀ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ, ਨਵੇਂ ਪ੍ਰਾਜੈਕਟਾਂ ਅਤੇ ਨਿਵੇਸ਼ਾਂ ਲਈ ਨਵੇਂ ਰਾਹ ਤਲਾਸ਼ਣ ਦਾ ਮੌਕਾ ਮਿਲਣ ਦੇ ਬਾਰੇ ਕਿਹਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਸ਼੍ਰੀਲੰਕਾ ਦੇ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਦੇ ਦੌਰੇ ਨਾਲ ਜੁੜੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ ਹੈ।