US Minister Blinken expressed concern about the security of Russia's nuclear weapons

US Minister Blinken expressed concern about the security of Russia's nuclear weapons
ਵੈਗਨਰ ਗਰੁੱਪ ਦੇ ਮੁਖੀ ਯੇਵਗੇਨੀ ਪ੍ਰਿਗੋਜਿਨ ਦੀ ਬਗਾਵਤ ਅਤੇ ਮਾਸਕੋ ਮਾਰਚ ਤੋਂ ਬਾਅਦ ਦੁਨੀਆ ਭਰ ਵਿੱਚ ਰੂਸ ਦੇ ਪ੍ਰਮਾਣੂ ਹਥਿਆਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ।ਸਿਪਰੀ ਦੀ ਹਾਲ ਹੀ ਵਿੱਚ ਜਾਰੀ ਕੀਤੀ ਗਈ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਰੂਸ ਕੋਲ ਦੁਨੀਆ ਦੇ ਸਭ ਤੋਂ ਵੱਧ 6 ਹਜ਼ਾਰ ਦੇ ਕਰੀਬ ਮਤਲਬ ਤਕਰੀਬਨ 5,889 ਪ੍ਰਮਾਣੂ ਬੰਬ ਹਨ। ਜੋ ਕਿ ਅਮਰੀਕਾ ਦੇ 5,224 ਤੋਂ ਵੱਧ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸੋਮਵਾਰ ਨੂੰ ਕਿਹਾ ਕਿ ਰੂਸ ਦੇ ਪਰਮਾਣੂ ਹਥਿਆਰਾਂ 'ਚ ਅਜੇ ਤੱਕ ਕੋਈ ਬਦਲਾਅ ਨਹੀਂ ਆਇਆ ਹੈ, ਪਰ ਅਸੀਂ ਬਹੁਤ ਸੁਚੇਤ ਹਾਂ।