ਪੰਜ ਤੱਤਾਂ ਵਿਚ ਵਿਲੀਨ ਹੋਏ ਗਾਇਕ ਸੁਰਿੰਦਰ ਛਿੰਦਾ

ਪੰਜ ਤੱਤਾਂ ਵਿਚ ਵਿਲੀਨ ਹੋਏ ਗਾਇਕ ਸੁਰਿੰਦਰ ਛਿੰਦਾ
ਗਾਇਕ ਸੁਰਿੰਦਰ ਛਿੰਦਾ ਦਾ ਅੱਜ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਨੇ ਬੀਤੇ ਦਿਨੀਂ ਲੰਬੀ ਬਿਮਾਰੀ ਤੋਂ ਬਾਅਦ ਲੁਧਿਆਣਾ ਦੇ ਇਕ ਹਸਪਤਾਲ ਵਿਚ ਦਮ ਤੋੜ ਦਿੱਤਾ ਸੀ।