ਪੁਲਸ ਮੁਤਾਬਕ ਪੀੜਤਾ ਕੋਚਿੰਗ ਕਲਾਸ ਲਈ ਗਈ ਸੀ, ਜਿਸ ਤੋਂ ਬਾਅਦ ਉਹ ਆਪਣੇ ਇਕ ਦੋਸਤ ਨੂੰ ਮਿਲਣ ਗਈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਪਤਾ ਲੱਗਾ ਹੈ ਕਿ ਉਸ ਨੇ ਆਪਣੇ ਸੋਸ਼ਲ ਮੀਡੀਆ ਦੋਸਤ ਨੂੰ ਮਿਲਣ ਦੀ ਯੋਜਨਾ ਬਣਾਈ ਸੀ ਅਤੇ ਉੱਥੇ ਹੀ ਉਸ ਨਾਲ ਜਬਰ-ਜ਼ਨਾਹ ਹੋਇਆ। ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।