ਗੌਤਮ ਗੰਭੀਰ ਨੇ ਰਾਜਨੀਤੀ ਛੱਡਣ ਦੀ ਕੀਤੀ ਪੇਸ਼ਕਸ਼, ਜਾਣੋ ਕੀ ਹੈ ਵਜ੍ਹਾ

ਗੌਤਮ ਗੰਭੀਰ ਨੇ ਰਾਜਨੀਤੀ ਛੱਡਣ ਦੀ ਕੀਤੀ ਪੇਸ਼ਕਸ਼, ਜਾਣੋ ਕੀ ਹੈ ਵਜ੍ਹਾ
ਉਨ੍ਹਾਂ ਨੇ ਜੇਪੀ ਨੱਡਾ ਨੂੰ ਸਿਆਸੀ ਜ਼ਿੰਮੇਵਾਰੀਆਂ ਤੋਂ ਮੁਕਤ ਕਰਨ ਦੀ ਬੇਨਤੀ ਕੀਤੀ।ਗੰਭੀਰ ਨੇ ਸਿਆਸੀ ਜ਼ਿੰਮੇਵਾਰੀਆਂ ਛੱਡਣ ਦਾ ਕਾਰਨ ਵੀ ਦੱਸਿਆ। ਲਿਖਿਆ- ਹੁਣ ਉਹ ਕ੍ਰਿਕਟ ਨਾਲ ਜੁੜੇ ਆਪਣੇ ਵਾਅਦੇ ਪੂਰੇ ਕਰਨਾ ਚਾਹੁੰਦੇ ਹਨ। ਗੰਭੀਰ ਨੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ ਦਾ ਵੀ ਧੰਨਵਾਦ ਕੀਤਾ।