AAP ਦੇ ਸੀਨੀਅਰ ਆਗੂ ਦੇ ਘਰ ਚੱਲੀਆਂ ਗੋਲੀਆਂ, ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਰਣਜੀਤ ਗੋਲੀਆਂ ਚਲਣ ਦੀ ਖ਼ਬਰ ਸਾਹਮਣੇ ਆਈ ਹੈ। ਰਣਜੀਤ ਸਿੰਘ ਚੀਮਾ ਦੇ ਘਰ ਸਰਪੰਚੀ ਦੀਆਂ ਚੋਣਾਂ ਦੀ ਰੰਜਿਸ਼ ਤਹਿਤ ਗੋਲੀਆਂ ਚੱਲੀਆਂ ਅਤੇ ਭੰਨਤੋੜ ਵੀ ਕੀਤੀ ਗਈ। ਦੱਸ ਦਈਏ ਕਿ ਪਿੰਡ ਚੀਮਾ ਕਲਾਂ ਦੇ ਨਵ-ਨਿਯੁਕਤ ਸਰਪੰਚ ਰਣਜੀਤ ਸਿੰਘ ਚੀਮਾ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ