ਲੈਜੇਂਡ ਗਾਇਕ ਜੈਜ਼ੀ ਬੀ ਤੇ ਕ੍ਰਿਕੇਟ ਸਟਾਰ ਸ਼ੁਭਮਨ ਗਿੱਲ ਦਿਸੇ ਇਕੱਠੇ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ

ਲੈਜੇਂਡ ਗਾਇਕ ਜੈਜ਼ੀ ਬੀ ਤੇ ਕ੍ਰਿਕੇਟ ਸਟਾਰ ਸ਼ੁਭਮਨ ਗਿੱਲ ਦਿਸੇ ਇਕੱਠੇ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ
ਦਰਅਸਲ, ਇਨ੍ਹਾਂ ਤਸਵੀਰਾਂ 'ਚ ਲੈਜੇਂਡ ਗਾਇਕ ਕ੍ਰਿਕੇਟ ਸਟਾਰ ਸ਼ੁਭਮਨ ਗਿੱਲ ਨਾਲ ਨਜ਼ਰ ਆ ਰਹੇ ਹਨ।ਜੈਜ਼ੀ ਬੀ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਆਪ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਇੰਝ ਲੱਗਦਾ ਹੈ ਕਿ ਜਿਵੇਂ ਦੋਵਾਂ ਦੀ ਮੁਲਾਕਾਤ ਜਿੰਮ 'ਚ ਹੋਈ ਸੀ ਅਤੇ ਇਸੇ ਦੌਰਾਨ ਦੋਵਾਂ ਨੇ ਇਕੱਠੇ ਤਸਵੀਰਾਂ ਕਲਿੱਕ ਕਰਵਾਈਆਂ।