ਸ਼ੇਅਰ ਬਾਜ਼ਾਰ : ਸੈਂਸੈਕਸ 178 ਅੰਕ ਵਧਿਆ, ਨਿਫਟੀ ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚਿਆ

ਸ਼ੇਅਰ ਬਾਜ਼ਾਰ : ਸੈਂਸੈਕਸ 178 ਅੰਕ ਵਧਿਆ, ਨਿਫਟੀ ਆਪਣੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚਿਆ

 ਉਮੀਦ ਨਾਲੋਂ ਬਿਹਤਰ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਅੰਕੜਿਆਂ ਕਾਰਨ ਸ਼ੇਅਰ ਬਾਜ਼ਾਰਾਂ 'ਚ ਤੇਜ਼ੀ ਦਾ ਰੁਝਾਨ ਹੈ।

ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 177.73 ਅੰਕ ਵਧ ਕੇ 73,983.88 'ਤੇ ਖੁੱਲ੍ਹਿਆ। ਨਿਫਟੀ 22,440.90 ਅੰਕਾਂ ਦੇ ਸਭ ਤੋਂ ਉੱਚੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।