PM ਮੋਦੀ ਨੇ ਸਿੰਦਰੀ ਹਰਲ ਪਲਾਂਟ ਦਾ ਕੀਤਾ ਉਦਘਾਟਨ, ਝਾਰਖੰਡ ਵਾਸੀਆਂ ਨੂੰ ਦਿੱਤੀ 35,700 ਕਰੋੜ ਦੀ ਸੌਗਾਤ
ਇਹ ਮੋਦੀ ਦੀ ਗਾਰੰਟੀ ਸੀ ਅਤੇ ਅੱਜ ਇਹ ਗਰੰਟੀ ਪੂਰੀ ਹੋ ਗਈ। ਇਸ ਦੌਰਾਨ ਪੀ.ਐੱਮ. ਮੋਦੀ ਦੇ ਨਾਲ ਸੀ.ਐੱਮ. ਚੰਪਾਈ ਵੀ ਮੌਜੂਦ ਸਨ।ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਧਨਬਾਦ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ 35,747 ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਦੀ ਸੌਗਾਤ ਦਿੱਤੀ ਹੈ। ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਝਾਰਖੰਡ ਨੂੰ 35 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀਆਂ ਯੋਜਨਾਵਾਂ ਦਾ ਤੋਹਫ਼ਾ ਮਿਲਿਆ ਹੈ।