ਕਿਸਾਨ ਅੰਦੋਲਨ ਨੇ ਚਿੰਤਾ 'ਚ ਪਾਈ ਭਾਜਪਾ, ਲੋਕ ਸਭਾ ਚੋਣਾਂ ਲਈ ਪੰਜਾਬ ਦੇ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ
ਸੁਨੀਲ ਜਾਖੜ ਇਸ ਕਮੇਟੀ ਦੇ ਚੇਅਰਮੈਨ ਅਤੇ ਕਨਵੀਨਰ ਹਨ, ਜਦੋਂ ਕਿ ਰਾਕੇਸ਼ ਰਾਠੌਰ, ਅਨਿਲ ਸਰੀਨ ਅਤੇ ਦਿਆਲ ਸੋਢੀ ਨੂੰ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਭਾਜਪਾ ਨੇ 3 ਸੀਨੀਅਰ ਆਗੂਆਂ ਨੂੰ ਚੋਣ ਮਨੋਰਥ ਪੱਤਰ ਵਿਭਾਗ ਦੇ ਮੁਖੀ ਵਜੋਂ ਨਿਯੁਕਤ ਕੀਤਾ ਹੈ।