ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ’ਚ ਵਾਪਸੀ ਦੀਆਂ ਖ਼ਬਰਾਂ ਦਾ ਜਾਣੋ ਕੀ ਹੈ ਸੱਚ

ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ’ਚ ਵਾਪਸੀ ਦੀਆਂ ਖ਼ਬਰਾਂ ਦਾ ਜਾਣੋ ਕੀ ਹੈ ਸੱਚ
ਦਰਅਸਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮਤਭੇਦ ਕਾਰਣ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਅੱਜ ਘਰ ਵਾਪਸੀ ਕਰਨ ਜਾ ਰਹੇ ਹਨ। ਅੱਜ ਸ਼ਾਮ ਚਾਰ ਵਜੇ ਢੀਂਡਸਾ ਧੜਾ ਅਕਾਲੀ ਵਿਚ ਵਾਪਸੀ ਕਰਨ ਜਾ ਰਿਹਾ ਹੈ। ਜਗ ਬਾਣੀ ਨਾਲ ਗੱਲਬਾਤ ਕਰਦੇ ਹੋਏ ਇਸ ਬਾਰੇ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਅਕਾਲੀ ਦਲ ਵਿਚ ਵਾਪਸੀ ਕਰਨ ਦੇ ਨਾਲ-ਨਾਲ ਆਪਣੀ ਪਾਰਟੀ ਦਾ ਅਕਾਲੀ ਦਲ ’ਚ ਰਲੇਵਾਂ ਕਰਨਗੇ।