ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ, ਡੀ. ਸੀ. ਨੇ ਜਾਰੀ ਕੀਤੇ ਹੁਕਮ

ਇਸ ਜ਼ਿਲ੍ਹੇ 'ਚ ਅੱਜ ਬੰਦ ਰਹਿਣਗੀਆਂ ਇਹ ਦੁਕਾਨਾਂ, ਡੀ. ਸੀ. ਨੇ ਜਾਰੀ ਕੀਤੇ ਹੁਕਮ
ਉਨ੍ਹਾਂ ਦੱਸਿਆ ਕਿ ਮਹਾਸ਼ਿਵਰਾਤਰੀ ਉਤਸਵ ਕਮੇਟੀ ਵੱਲੋਂ ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ 7 ਮਾਰਚ ਨੂੰ ਨੇੜੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਾਰੇ ਮੰਦਰਾਂ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਦੁਪਹਿਰ 2 ਵਜੇ ਸ਼ਿਵ ਮੰਦਰ, ਜੇਜੋਂ ਦੀ ਬਾਵਲੀ, ਭਵਾਨੀ ਨਗਰ, ਭਰਵਾਈਂ ਰੋਡ ਹੁਸ਼ਿਆਰਪੁਰ ਤੋਂ ਕੱਢੀ ਜਾ ਰਹੀ ਹੈ। ਜਿਸ ਸਬੰਧ ਵਿਚ ਕਮੇਟੀ ਵੱਲੋਂ ਉਕਤ ਰੂਟ ’ਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਸਬੰਧੀ ਬੇਨਤੀ ਕੀਤੀ ਗਈ।