ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਦੇ ਸਾਹਮਣੇ 267 ਦੌੜਾਂ ਦਾ ਟੀਚਾ ਰੱਖਿਆ

ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਦੇ ਸਾਹਮਣੇ 267 ਦੌੜਾਂ ਦਾ ਟੀਚਾ ਰੱਖਿਆ
ਡੇਵਿਡ ਬੈਡਿੰਗਹੈਮ ਦੇ ਸੈਂਕੜੇ ਦੀ ਮਦਦ ਨਾਲ ਦੱਖਣੀ ਅਫਰੀਕਾ ਨੇ ਦੂਜੇ ਟੈਸਟ ਕ੍ਰਿਕਟ ਮੈਚ ਦੇ ਤੀਜੇ ਦਿਨ ਨਿਊਜ਼ੀਲੈਂਡ ਦੇ ਸਾਹਮਣੇ 267 ਦੌੜਾਂ ਦਾ ਟੀਚਾ ਰੱਖਿਆ। ਨਿਊਜ਼ੀਲੈਂਡ ਨੇ ਇਸ ਦੇ ਜਵਾਬ ’ਚ ਤੀਜੇ ਦਿਨ ਦੀ ਖੇਡ ਖਤਮ ਹੋਣ ਤਕ 1 ਵਿਕਟ ’ਤੇ 40 ਦੌੜਾਂ ਬਣਾਈਆਂ ਸਨ ਅਤੇ ਉਹ ਅਜੇ ਟੀਚੇ ਤੋਂ 227 ਦੌੜਾਂ ਪਿੱਛੇ ਹੈ ਡੇਵਿਡ ਬੈਡਿੰਗਹੈਮ ਦੇ ਸੈਂਕੜੇ ਦੀ ਮਦਦ ਨਾਲ ਦੱਖਣੀ ਅਫਰੀਕਾ ਨੇ ਦੂਜੇ ਟੈਸਟ ਕ੍ਰਿਕਟ ਮੈਚ ਦੇ ਤੀਜੇ ਦਿਨ ਨਿਊਜ਼ੀਲੈਂਡ ਦੇ ਸਾਹਮਣੇ 267 ਦੌੜਾਂ ਦਾ ਟੀਚਾ ਰੱਖਿਆ। ਨਿਊਜ਼ੀਲੈਂਡ ਨੇ ਇਸ ਦੇ ਜਵਾਬ ’ਚ ਤੀਜੇ ਦਿਨ ਦੀ ਖੇਡ ਖਤਮ ਹੋਣ ਤਕ 1 ਵਿਕਟ ’ਤੇ 40 ਦੌੜਾਂ ਬਣਾਈਆਂ ਸਨ ਅਤੇ ਉਹ ਅਜੇ ਟੀਚੇ ਤੋਂ 227 ਦੌੜਾਂ ਪਿੱਛੇ ਹੈ